Bible Versions
Bible Books

1 Samuel 31:8 (RV) Revised Version

Versions

PAV   ਅਗਲੇ ਭਲਕ ਅਜਿਹਾ ਹੋਇਆ ਭਈ ਜਿਸ ਵੇਲੇ ਫਲਿਸਤੀ ਉਨ੍ਹਾਂ ਲੋਥਾਂ ਦੇ ਸ਼ਸਤ੍ਰ ਬਸਤ੍ਰ ਲਹੁੰਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤ੍ਰ ਗਿਲਬੋਆ ਪਾਹਾੜ ਵਿੱਚ ਡਿੱਗੇ ਲੱਭੇ
IRVPA   ਅਗਲੇ ਦਿਨ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us