Versions
PAV ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖ਼ਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸਕ ਵਿੱਚ ਵੱਸਦਾ ਸੀ ਐਉਂ ਆਖ ਕੇ ਘੱਲ ਦਿੱਤਾ ਕਿ
IRVPA ਤਾਂ ਆਸਾ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਦੇ ਖਜ਼ਾਨਿਆਂ ਵਿੱਚੋਂ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ