Bible Versions
Bible Books

2 Kings 12:4 (RV) Revised Version

Versions

PAV   ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਿਆ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ
IRVPA   ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰਾ ਰੁਪਿਆ, ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਾ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us