Versions
PAV ਨਅਮਾਨ ਨੇ ਆਖਿਆ, ਖੁਸ਼ੀ ਨਾਲ ਦੋ ਤੋਂੜੇ ਲੈ। ਅਤੇ ਉਹ ਉਹ ਦੇ ਖਹਿੜੇ ਪਿਆ ਅਤੇ ਦੋ ਥੈਲੀਆਂ ਵਿੱਚ ਦੋ ਤੋਂੜੇ ਚਾਂਦੀ ਦੇ ਦੋ ਜੋੜੇ ਬਸਤਰਾਂ ਸਣੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ ਤਾਂ ਓਹ ਉਨ੍ਹਾਂ ਨੂੰ ਉਹ ਦੇ ਅੱਗੇ ਅੱਗੇ ਚੁੱਕ ਕੇ ਤੁਰ ਪਏ
IRVPA ਨਅਮਾਨ ਨੇ ਆਖਿਆ, “ਖੁਸ਼ੀ ਨਾਲ ਦੋ ਤੋੜੇ ਲੈ।” ਅਤੇ ਉਹ ਨੇ ਉਸ ਨੂੰ ਮਜ਼ਬੂਰ ਕਰਕੇ ਦੋ ਥੈਲੀਆਂ ਵਿੱਚ ਦੋ ਤੋੜੇ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਸਮੇਤ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਨੌਕਰਾਂ ਉੱਤੇ ਲੱਦ ਦਿੱਤਾ, ਤਾਂ ਉਹ ਉਨ੍ਹਾਂ ਨੂੰ ਉਹ ਦੇ ਅੱਗੇ-ਅੱਗੇ ਚੁੱਕ ਕੇ ਤੁਰ ਪਏ।