Versions
PAV ਜਦ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖਲੋਤਾ ਤਾਂ ਅਲੀਸ਼ਾ ਨੇ ਉਹ ਨੂੰ ਆਖਿਆ, ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ? ਤੇਰਾ ਬਾਲਕਾ ਐਧਰ ਔਧਰ ਕਿਤੇ ਨਹੀਂ ਗਿਆ
IRVPA ਜਦੋਂ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖੜ੍ਹਾ ਹੋਇਆ ਤਾਂ ਅਲੀਸ਼ਾ ਨੇ ਉਹ ਨੂੰ ਪੁੱਛਿਆ, “ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ?” ਉਹ ਬੋਲਿਆ, “ਤੇਰਾ ਚੇਲਾ ਇੱਧਰ-ਉੱਧਰ ਕਿਤੇ ਨਹੀਂ ਗਿਆ।”