Versions
PAV ਅਲੀਸ਼ਾ ਨਬੀ ਨੇ ਨਬੀਆਂ ਦੇ ਪੁੱਤ੍ਰਾਂ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ ਅਰ ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਰ ਰਾਮੋਥ-ਗਿਲਆਦ ਨੂੰ ਜਾਹ
IRVPA {ਇਸਰਾਏਲ ਦੇ ਰਾਜਾ ਦੇ ਰੂਪ ਵਿੱਚ ਯੇਹੂ ਦਾ ਅਭਿਸ਼ੇਕ ਕੀਤਾ ਜਾਣਾ} PS ਅਲੀਸ਼ਾ ਨਬੀ ਨੇ ਨਬੀਆਂ ਦੇ ਦਲ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ, ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ ਗਿਲਆਦ ਨੂੰ ਜਾ।