Bible Versions
Bible Books

2 Chronicles 28:5 (RV) Revised Version

Versions

PAV   ਏਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਅਸੀਰਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲਾਮ ਕੀਤਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us