Versions
PAV ਅਤੇ ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਰ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਤੇ ਮੂਰਤਾਂ ਨੂੰ ਉੱਕਾ ਹੀ ਚਕਨਾ ਚੂਰ ਕਰ ਛੱਡਿਆ ਅਰ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ ਅਰ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਵੇਖ ਭਾਲ ਕਰਨ ਵਾਲੇ ਠਹਿਰਾਏ