Versions
PAV ਤਦ ਓਹ ਦੇ ਚਾਕਰਾਂ ਵਿੱਚੋਂ ਇੱਕ ਨੇ ਉੱਤਰ ਦਿੱਤਾ ਕਿ ਉਨ੍ਹਾਂ ਬਚਿਆਂ ਹੋਇਆਂ ਘੋੜਿਆਂ ਵਿੱਚੋਂ ਜਿਹੜੇ ਸ਼ਹਿਰ ਵਿੱਚ ਬਾਕੀ ਹਨ ਪੰਜ ਘੋੜੇ ਲਏ ਜਾਣ ਅਤੇ ਅਸੀਂ ਉਨ੍ਹਾਂ ਨੂੰ ਘੱਲ ਕੇ ਵੇਖੀਏ (ਓਹ ਇਸਰਾਏਲ ਦੇ ਸਾਰੇ ਦਲ ਦੇ ਵਾਂਗਰ ਹਨ ਜਿਹੜਾ ਬਚ ਰਿਹਾ ਹੈ ਯਾ ਵੇਖੋ ਓਹ ਇਸਰਾਏਲ ਦੇ ਉਸ ਸਾਰੇ ਦਲ ਦੇ ਵਾਂਗਰ ਹਨ ਜਿਹੜਾ ਨਸ਼ਟ ਹੋ ਗਿਆ ਹੈ)
IRVPA ਤਦ ਰਾਜਾ ਦੇ ਨੌਕਰਾਂ ਵਿੱਚੋਂ ਇੱਕ ਨੇ ਉੱਤਰ ਦਿੱਤਾ ਕਿ ਉਨ੍ਹਾਂ ਬਚਿਆਂ ਹੋਇਆਂ ਘੋੜਿਆਂ ਵਿੱਚੋਂ ਜਿਹੜੇ ਸ਼ਹਿਰ ਵਿੱਚ ਬਾਕੀ ਹਨ, ਲੋਕ ਪੰਜ ਘੋੜੇ ਲੈਣ ਅਤੇ ਅਸੀਂ ਉਨ੍ਹਾਂ ਨੂੰ ਘੱਲ ਕੇ ਵੇਖੀਏ (ਉਹ ਇਸਰਾਏਲ ਦੇ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਬਚ ਰਿਹਾ ਹੈ ਜਾਂ ਵੇਖੋ, ਉਹ ਇਸਰਾਏਲ ਦੇ ਉਸ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਨਸ਼ਟ ਹੋ ਗਿਆ ਹੈ)