Versions
PAV ਤਦ ਓਹ ਇੱਕ ਦੂਜੇ ਨੂੰ ਆਖਣ ਲੱਗੇ, ਅਸੀਂ ਚੰਗੀ ਗੱਲ ਨਹੀਂ ਕਰਦੇ। ਅੱਜ ਦਾ ਦਿਨ ਖੁਸ਼ੀ ਦਾ ਸਮਾਚਾਰ ਦਾ ਦਿਨ ਹੈ ਅਰ ਅਸੀਂ ਚੁੱਪ ਚਾਪ ਹਾਂ। ਜੇ ਅਸੀਂ ਫਜ਼ਰ ਦੇ ਚਾਨਣ ਹੋਣ ਤਾਈਂ ਠਹਿਰੇ ਰਹੀਏ ਤਾਂ ਸਾਡੇ ਉੱਤੇ ਕੋਈ ਬਲਾ ਆਵੇਗੀ। ਹੁਣ ਆਓ ਅਸੀਂ ਜਾ ਕੇ ਪਾਤਸ਼ਾਹ ਦੇ ਘਰਾਣੇ ਨੂੰ ਖਬਰ ਕਰੀਏ
IRVPA ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, ਜੋ ਅਸੀਂ ਕਰ ਰਹੇ ਹਾਂ ਉਹ ਚੰਗੀ ਗੱਲ ਨਹੀਂ ਹੈ। ਅੱਜ ਦਾ ਦਿਨ ਖੁਸ਼ੀ ਦੇ ਸਮਾਚਾਰ ਦਾ ਦਿਨ ਹੈ ਅਤੇ ਅਸੀਂ ਚੁੱਪ-ਚਾਪ ਹਾਂ। ਜੇ ਅਸੀਂ ਸਵੇਰ ਹੋਣ ਤੱਕ ਠਹਿਰੇ ਰਹੀਏ ਤਦ ਸਾਡੇ ਉੱਤੇ ਕੋਈ ਸਜ਼ਾ ਆਵੇਗੀ, ਹੁਣ ਆਓ, ਅਸੀਂ ਜਾ ਕੇ ਰਾਜੇ ਦੇ ਘਰਾਣੇ ਨੂੰ ਖ਼ਬਰ ਦੱਸੀਏ।