Versions
PAV ਤਦ ਦਾਊਦ ਆਪਣੇ ਘਰਾਣੇ ਨੂੰ ਅਸੀਸ ਦੇਣ ਲਈ ਮੁੜਿਆ। ਉਸ ਵੇਲੇ ਸ਼ਾਊਲ ਅੱਜ ਦੀ ਧੀ ਮੀਕਲ ਦਾਊਦ ਦੇ ਮਿਲਣ ਨੂੰ ਨਿੱਕਲੀ ਅਤੇ ਬੋਲੀ, ਇਸਰਾਏਲ ਦਾ ਪਾਤਸ਼ਾਹ ਕੇਡਾਕੁ ਪਰਤਾਪਵਾਨ ਬਣਿਆ ਜਿਸ ਨੇ ਅੱਜ ਆਪਣੇ ਨੌਕਰਾਂ ਧੀਆਂ ਟਹਿਲਣਾਂ ਦੀਆਂ ਅੱਖੀਆਂ ਦੇ ਸਾਹਮਣੇ ਆਪਣੇ ਆਪ ਨੂੰ ਨੰਗਾ ਕੀਤਾ ਜਿੱਕਰ ਕੋਈ ਲੁੱਚਾ ਆਪ ਨੂੰ ਨਿਲੱਜ ਬਣਾ ਕੇ ਨੰਗਾ ਕਰਦਾ ਹੈ!