Versions
PAV ਤਾਂ ਐਉਂ ਹੋਵੇਗਾ ਕਿ ਜੇ ਉਹ ਤੁਹਾਨੂੰ ਆਖੇ ਕੇ ਮੈਂ ਤੁਹਾਡੇ ਕੋਲੋਂ ਨਹੀਂ ਜਾਵਾਂਗਾ ਕਿਉਂ ਜੋ ਉਹ ਤੁਹਾਡੇ ਨਾਲ ਅਤੇ ਤੁਹਾਡੇ ਘਰਾਣੇ ਨਾਲ ਏਸ ਲਈ ਪ੍ਰੇਮ ਕਰਦਾ ਹੈ ਕਿ ਤੁਹਾਡੇ ਸੰਗ ਉਸ ਦਾ ਭਲਾ ਹੈ
IRVPA ਪਰ ਜੇਕਰ ਉਹ ਤੁਹਾਨੂੰ ਆਖੇ, ਮੈਂ ਤੇਰੇ ਕੋਲੋਂ ਨਹੀਂ ਜਾਂਵਾਂਗਾ ਕਿਉਂ ਜੋ ਤੁਹਾਡੇ ਨਾਲ ਅਤੇ ਤੁਹਾਡੇ ਘਰਾਣੇ ਨਾਲ ਪ੍ਰੇਮ ਕਰਦਾ ਹੈ ਅਤੇ ਤੁਹਾਡੇ ਨਾਲ ਖੁਸ਼ੀ ਨਾਲ ਰਹਿੰਦਾ ਹੈ,