Versions
PAV ਤਾਂ ਤੁਸੀਂ ਆਰ ਲੈ ਕੇ ਉਸਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦਿਓ ਤਾਂ ਉਹ ਸਦਾ ਤੀਕ ਤੁਹਾਡਾ ਗੁਲਾਮ ਰਹੇਗਾ, ਨਾਲੇ ਤੁਸੀਂ ਆਪਣੀ ਗੋੱਲੀ ਨਾਲ ਵੀ ਏਵੇਂ ਹੀ ਕਰੋ
IRVPA ਤਾਂ ਤੁਸੀਂ ਆਰ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦੇਣਾ, ਤਾਂ ਉਹ ਸਦਾ ਲਈ ਤੁਹਾਡਾ ਦਾਸ ਬਣ ਜਾਵੇਗਾ, ਤੁਸੀਂ ਆਪਣੀ ਦਾਸੀ ਨਾਲ ਵੀ ਅਜਿਹਾ ਹੀ ਕਰਨਾ।