Versions
PAV ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਪੰਜ ਹੱਥ ਲੰਮੀ ਅਤੇ ਪੰਜ ਹੱਥ ਚੌੜੀ ਬਣਾਈਂ। ਉਹ ਜਗਵੇਦੀ ਚੌਰਸ ਹੋਵੇ ਅਰ ਉਸ ਦੀ ਉਚਾਈ ਤਿੰਨ ਹੱਥ ਹੋਵੇ
IRVPA {ਹੋਮ ਬਲੀ ਦੀ ਵੇਦੀ} (ਕੂਚ 38:1-7) PS ਤੂੰ ਸ਼ਿੱਟੀਮ ਦੀ ਲੱਕੜੀ ਦੀ ਇੱਕ ਜਗਵੇਦੀ ਬਣਾਈਂ, ਉਸ ਦੀ ਲੰਬਾਈ ਪੰਜ ਹੱਥ ਅਤੇ ਚੌੜਾਈ ਵੀ ਪੰਜ ਹੱਥ ਹੋਵੇ। ਉਹ ਜਗਵੇਦੀ ਚੌਰਸ ਹੋਵੇ ਅਤੇ ਉਸ ਦੀ ਉਚਾਈ ਤਿੰਨ ਹੱਥ ਹੋਵੇ।