Versions
PAV ਹਾਰੂਨ ਅਰ ਮੂਸਾ ਓਹੋ ਹਨ ਜਿੰਨ੍ਹਾਂ ਨੇ ਯਹੋਵਾਹ ਨੂੰ ਆਖਿਆ ਸੀ ਭਈ ਇਸਰਾਏਲੀਆਂ ਨੂੰ ਉਨ੍ਹਾਂ ਦੀਆਂ ਸੈਨਾ ਦੇ ਅਨੁਸਾਰ ਮਿਸਰ ਦੇਸ ਤੋਂ ਕੱਢ ਲਿਆਓ
IRVPA ਹਾਰੂਨ ਅਤੇ ਮੂਸਾ ਉਹ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਖਿਆ ਸੀ ਕਿ ਇਸਰਾਏਲੀਆਂ ਨੂੰ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਮਿਸਰ ਦੇਸ ਤੋਂ ਕੱਢ ਲਿਆਓ।