Versions
PAV ਸੋ ਪ੍ਰਭੁ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਉਸ ਦੇ ਮਾਰਗ ਦੇ ਅਨੁਸਾਰ ਤੁਹਾਡਾ ਨਿਆਉਂ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ ਤਾਂ ਜੋ ਤੁਹਾਡੀ ਬਦੀ ਤੁਹਾਡੀ ਠੋਕਰ ਦਾ ਕਾਰਨ ਨਾ ਹੋਵੇ
IRVPA ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।