Versions
PAV ਫੇਰ ਉਹ ਮੈਨੂੰ ਉੱਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਓਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉੱਤਰ ਵੱਲ ਸੀ ਲੈ ਆਇਆ
IRVPA {ਹੈਕਲ ਦੇ ਨੇੜੇ ਸਥਿਤ ਦੋ ਕੋਠੜੀਆਂ} PS ਫਿਰ ਉਹ ਮਨੁੱਖ ਮੈਨੂੰ ਉੱਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਉਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉਤਰ ਵੱਲ ਸੀ, ਲੈ ਆਇਆ।