Versions
PAV ਉਸ ਨੇ ਉਹ ਨੂੰ ਚੁਫੇਰਿਓਂ ਮਿਣਿਆ। ਉਹ ਦੇ ਚਾਰੇ ਪਾਸੇ ਇੱਕ ਕੰਧ ਪੰਜ ਸੌ ਕਾਨੇ ਲੰਮੀ ਅਤੇ ਪੰਜ ਸੋ ਕਾਨੇ ਚੌੜੀ ਸੀ ਤਾਂ ਜੋ ਪਵਿੱਤ੍ਰ ਅਸਥਾਨ ਨੂੰ ਸਾਧਾਰਨ ਥਾਂ ਤੋਂ ਵੱਖਰਾ ਕਰੇ।।
IRVPA ਉਸ ਨੇ ਉਹ ਨੂੰ ਚੁਫ਼ੇਰਿਓਂ ਮਿਣਿਆ। ਉਹ ਦੇ ਚਾਰੇ ਪਾਸੇ ਇੱਕ ਕੰਧ ਪੰਜ ਸੌ ਕਾਨੇ ਲੰਮੀ ਅਤੇ ਪੰਜ ਸੌ ਕਾਨੇ ਚੌੜੀ ਸੀ, ਤਾਂ ਜੋ ਪਵਿੱਤਰ ਸਥਾਨ ਨੂੰ ਸਧਾਰਨ ਥਾਂ ਤੋਂ ਵੱਖਰਾ ਕਰੇ। PE