Versions
PAV ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਹ ਦੇ ਸਾਹਮਣੇ ਦਮਦਮਾ ਬੰਨ੍ਹ, ਅਤੇ ਉਸ ਦੇ ਦੁਆਲੇ ਤੰਬੂ ਖੜੇ ਕਰ, ਅਤੇ ਚਾਰੋਂ ਪਾਸੇ ਕਿਲਾਤੋਂੜ ਜੰਤ੍ਰੇ ਰੱਖ
IRVPA ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।