Versions
PAV ਪਰ ਪਰਮੇਸ਼ੁਰ ਦੀ ਨਿਗਾਹ ਯਹੂਦੀ ਬਜ਼ੁਰਗਾਂ ਉੱਤੇ ਸੀ ਅਤੇ ਉਨ੍ਹਾਂ ਨੇ ਓਹਨਾਂ ਨੂੰ ਨਾ ਰੋਕਿਆ ਜਦੋਂ ਤਾਈਂ ਏਹ ਗੱਲ ਦਾਰਾ ਤਾਈਂ ਨਾ ਅੱਪੜੀ ਤੇ ਫੇਰ ਉਹ ਦੇ ਵਿਖੇ ਚਿੱਠੀ ਦੇ ਰਾਹੀਂ ਉੱਤਰ ਨਾ ਆਇਆ ।।
IRVPA ਪਰ ਪਰਮੇਸ਼ੁਰ ਦੀ ਨਿਗਾਹ ਯਹੂਦੀ ਬਜ਼ੁਰਗਾਂ ਉੱਤੇ ਸੀ, ਇਸ ਲਈ ਜਦੋਂ ਤੱਕ ਇਹ ਗੱਲ ਦਾਰਾ ਤੱਕ ਨਾ ਪਹੁੰਚੀ ਅਤੇ ਇਸ ਦੇ ਬਾਰੇ ਚਿੱਠੀ ਦੇ ਰਾਹੀਂ ਉੱਤਰ ਨਾ ਮਿਲਿਆ, ਤਦ ਤੱਕ ਉਨ੍ਹਾਂ ਨੇ ਉਹਨਾਂ ਨੂੰ ਨਾ ਰੋਕਿਆ। PEPS