Versions
PAV ਜ਼ਿੱਲਾਹ ਦੀ ਤੂਬਲ- ਕਇਨ ਨੂੰ ਜਣੀ। ਉਹ ਲੋਹੇ ਅਰ ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਦਾ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ- ਕਇਨ ਦੀ ਭੈਣ ਨਾਮਾਹ ਸੀ।।
IRVPA ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ।