Versions
PAV ਤੂੰ ਆਪਣੇ ਲਈ ਇੱਕ ਕਿਸ਼ਤੀ ਗੋਫਰ ਦੀ ਲੱਕੜੀ ਤੋਂ ਬਣਾ । ਤੂੰ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਰ ਤੂੰ ਉਹ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ
IRVPA ਤੂੰ ਗੋਫ਼ਰ ਦੀ ਲੱਕੜੀ ਤੋਂ ਆਪਣੇ ਲਈ ਇੱਕ ਕਿਸ਼ਤੀ ਬਣਾ। ਤੂੰ ਉਸ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ।