Versions
PAV ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ ਕੀ ਆਦਮੀ ਕੀ ਡੰਗਰ ਕੀ ਘਿੱਸਰਨ ਵਾਲਾ ਤੇ ਕੀ ਅਕਾਸ਼ ਦਾ ਪੰਛੀ ਮਿਟ ਗਿਆ । ਓਹ ਧਰਤੀ ਤੋਂ ਮਿਟ ਹੀ ਗਏ ਪਰ ਨੂਹ ਅਰ ਓਹ ਜੋ ਉਸ ਦੇ ਨਾਲ ਕਿਸ਼ਤੀ ਵਿੱਚ ਸਨ ਬਚ ਰਹੇ
IRVPA ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ।