Bible Versions
Bible Books

Hebrews 5:7 (RV) Revised Version

Versions

PAV   ਉਹ ਨੇ ਉਨੀਂ ਦਿਨੀਂ ਜਦੋਂ ਦੇਹ ਧਾਰੀ ਹੋਈ ਸੀ ਬਹੁਤ ਢਾਹਾਂ ਮਾਰ ਮਾਰ ਕੇ ਅਤੇ ਅੰਝੂ ਕੇਰ ਕੇਰ ਕੇ ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸੱਕਦਾ ਸੀ ਬੇਨਤੀਆਂ ਅਤੇ ਮਿੰਨਤਾ ਕੀਤੀਆਂ ਅਤੇ ਪਰਮੇਸ਼ੁਰ ਦਾ ਭੈ ਰੱਖਣ ਦੇ ਕਾਰਨ ਉਹ ਦੀ ਸੁਣੀ ਗਈ
ERVPA   ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹਡ਼ਾ ਉਸਨੂੰ ਮੌਤ ਤੋਂ ਬਚਾ ਸਕਦੀ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾਵਾਂ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
IRVPA   ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us