Versions
PAV ਮੈਂ ਤਾਂ ਅਫ਼ਰਾਈਮ ਲਈ ਬਬਰ ਸ਼ੇਰ ਵਾਂਙੁ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਙੁ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚੱਲਾ ਜਾਵਾਂਗਾ, ਮੈਂ ਚੁੱਕ ਲੈ ਜਾਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।।
IRVPA ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ,
ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ,
ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ,
ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।