Bible Versions
Bible Books

Hosea 6:3 (RV) Revised Version

Versions

PAV   ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣ ਫਜਰ ਵਾਂਙੁ ਯਕੀਨੀ ਹੈ, ਉਹ ਸਾਡੇ ਕੋਲ ਵਰਖਾ ਵਾਂਙੁ ਆਵੇਗਾ, ਛੇਕੜਲੀ ਵਰਖਾ ਵਾਂਙੁ ਜਿਹੜੀ ਭੂਮੀ ਨੂੰ ਸਿੰਜਦੀ ਹੈ।।
IRVPA   ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ,
ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ,
ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ,
ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us