Versions
PAV ਮੈਂ ਉਹ ਦੇ ਮੋਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ ਤਾਂ ਉਹ ਖੋਲ੍ਹੇਗਾ ਅਰ ਕੋਈ ਬੰਦ ਨਾ ਕਰੇਗਾ ਅਤੇ ਉਹ ਬੰਦ ਕਰੇਗਾ ਅਰ ਕੋਈ ਖੋਲ੍ਹੇਗਾ ਨਾ
IRVPA ਮੈਂ ਉਹ ਦੇ ਮੋਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ, ਜੋ ਉਹ ਖੋਲ੍ਹੇਗਾ, ਕੋਈ ਬੰਦ ਨਾ ਕਰ ਸਕੇਗਾ ਅਤੇ ਜੋ ਉਹ ਬੰਦ ਕਰੇਗਾ, ਕੋਈ ਖੋਲ੍ਹ ਨਾ ਸਕੇਗਾ।