Versions
PAV ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਨਹਲਾਮੀ ਸ਼ਅਮਯਾਹ ਅਤੇ ਉਸ ਦੀ ਨਸਲ ਦੀ ਖਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ।।
IRVPA ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਨਹਲਾਮੀ ਸ਼ਮਅਯਾਹ ਅਤੇ ਉਸ ਦੀ ਨਸਲ ਦੀ ਖ਼ਬਰ ਲੈਂਦਾ ਹਾਂ ਅਤੇ ਉਹ ਦਾ ਕੋਈ ਮਨੁੱਖ ਇਸ ਪਰਜਾ ਵਿੱਚ ਨਾ ਵੱਸੇਗਾ ਜੋ ਉਸ ਭਲਿਆਈ ਨੂੰ ਜਿਹੜੀ ਮੈਂ ਆਪਣੀ ਪਰਜਾ ਨਾਲ ਕਰਾਂਗਾ ਵੇਖੇਗਾ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਉਹ ਯਹੋਵਾਹ ਦੇ ਵਿਰੁੱਧ ਬਗਾਵਤ ਬੋਲਿਆ ਹੈ। PE