Versions
PAV ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਗਾ ਸੱਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੈਂ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।।
IRVPA ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਂਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੂੰ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ। PE