Versions
PAV ਤਾਂ ਸੱਤਵੇਂ ਮਹੀਨੇ ਐਉਂ ਹੋਇਆ ਕਿ ਅਲੀਸ਼ਾਮਾ ਦਾ ਪੋਤਾ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਜਿਹੜਾ ਪਾਤਸ਼ਾਹੀ ਨਸਲ ਦਾ ਅਤੇ ਪਾਤਸ਼ਾਹ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਆਇਆ ਅਤੇ ਉੱਥੇ ਓਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ
IRVPA ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ