Versions
PAV ਪਰ ਉੱਥੇ ਸ਼ਹਿਰ ਦੇ ਵਿੱਚ ਇੱਕ ਵੱਡਾ ਪੱਕਾ ਬੁਰਜ ਸੀ ਜੋ ਸਾਰੇ ਮਨੁੱਖ ਅਤੇ ਤੀਵੀਆਂ ਅਤੇ ਸ਼ਹਿਰ ਦੇ ਵਾਸੀ ਭੀ ਸੱਭੇ ਭੱਜ ਕੇ ਉਹ ਦੇ ਵਿੱਚ ਜਾ ਵੜੇ ਅਤੇ ਬੂਹਾ ਮਾਰ ਕੇ ਬੁਰਜ ਦੀ ਛੱਤ ਉੱਤੇ ਜਾ ਚੜ੍ਹੇ
IRVPA ਪਰ ਉਸ ਨਗਰ ਦੇ ਵਿੱਚ ਇੱਕ ਵੱਡਾ ਪੱਕਾ ਬੁਰਜ ਸੀ, ਇਸ ਲਈ ਸਾਰੇ ਪੁਰਖ ਅਤੇ ਇਸਤਰੀਆਂ ਅਤੇ ਸ਼ਹਿਰ ਦੇ ਵਾਸੀ ਸਾਰੇ ਭੱਜ ਕੇ ਉਸ ਦੇ ਵਿੱਚ ਜਾ ਵੜੇ ਅਤੇ ਦਰਵਾਜ਼ਾ ਬੰਦ ਕਰਕੇ ਬੁਰਜ ਦੀ ਛੱਤ ਉੱਤੇ ਚੜ੍ਹ ਗਏ।