Versions
PAV ਹਾਇ! ਉਹ ਨਗਰੀ ਇਕਲਵੰਜੀ ਹੋ ਬੈਠੀ ਹੈ, ਜਿਹੜੀ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿੱਧਵਾ ਵਾਂਙੁ ਹੋ ਗਈ, ਜਿਹੜੀ ਕੌਮਾਂ ਵਿੱਚ ਵੱਡੀ ਸੀ! ਉਹ ਸੂਬਿਆਂ ਦੀ ਰਾਜ ਕੁਮਾਰੀ ਸੀ, ਪਰ ਮਾਮਲਾ ਦੇਣ ਵਾਲੀ ਹੋ ਗਈ!
IRVPA {ਯਰੂਸ਼ਲਮ ਦੇ ਦੁੱਖ} PS ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ,
ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ!
ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ!
ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!