Versions
PAV ਵੇਖ, ਹੇ ਯਹੋਵਾਹ, ਮੈਂ ਦੁਖੀ ਹਾਂॽ ਮੇਰਾ ਅੰਦਰ ਉੱਬਲ ਰਿਹਾ ਹੈਂ, ਮੇਰਾ ਦਿਲ ਮੇਰੇ ਅੰਦਰ ਮਰੋੜੇ ਖਾਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਔਂਤਰੇ ਬਣਾਉਂਦੀ ਹੈ, ਘਰ ਵਿੱਚ, ਜਾਣੀਦਾ, ਮੌਤ ਹੈ!
IRVPA ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ!
ਮੇਰਾ ਦਿਲ ਬੇਚੈਨ ਹੈ,
ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ,
ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ!
ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ,
ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ!