Bible Versions
Bible Books

Lamentations 2:22 (RV) Revised Version

Versions

PAV   ਤੈਂ ਆਲੇ ਦੁਆਲਿਓਂ ਮੇਰੇ ਹੌਲਾਂ ਨੂੰ ਪਰਬ ਦੇ ਦਿਨ ਵਾਂਙੁ ਬੁਲਾ ਲਿਆ ਅਤੇ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਨਾ ਨਾ ਕੋਈ ਬਚਿਆ ਨਾ ਕੋਈ ਬਾਕੀ ਰਿਹਾ, ਜਿਨ੍ਹਾਂ ਨੂੰ ਮੈਂ ਪਾਲਿਆ ਪੋਸਿਆ, ਓਹਨਾਂ ਨੂੰ ਮੇਰੇ ਵੈਰੀ ਨੇ ਮਾਰ ਮੁਕਾ ਦਿੱਤਾ।।
IRVPA   ਤੂੰ ਮੇਰੇ ਵੈਰੀਆਂ * ਭੈਅ ਦੇ ਕਾਰਨਾਂ ਨੂੰ, ਪਰਬ ਦੇ ਦਿਨ ਦੇ ਸਮਾਨ ਆਲੇ-ਦੁਆਲੇ ਤੋਂ ਬੁਲਾਇਆ ਹੈ,
ਅਤੇ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਨਾ ਤਾਂ ਕੋਈ ਬਚ ਸਕਿਆ ਤੇ ਨਾ ਕੋਈ ਬਾਕੀ ਰਿਹਾ,
ਜਿਨ੍ਹਾਂ ਨੂੰ ਮੈਂ ਪਾਲਿਆ ਪੋਸਿਆ, ਉਹਨਾਂ ਨੂੰ ਮੇਰੇ ਵੈਰੀਆਂ ਨੇ ਮਾਰ ਕੇ ਮੁਕਾ ਦਿੱਤਾ ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us