Versions
PAV ਜੇ ਕੋਈ ਪ੍ਰਾਣੀ ਦੋਸ਼ ਕਰੇ ਅਤੇ ਯਹੋਵਾਹ ਦੀਆਂ ਪਵਿੱਤ੍ਰ ਗੱਲਾਂ ਵਿੱਚ ਅਣਜਾਣ ਹੋਕੇ ਪਾਪ ਕਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਬੱਜ ਤੋਂ ਰਹਿਤ ਛੱਤ੍ਰਾ ਲਿਆਵੇ ਅਤੇ ਤੂੰ ਚਾਂਦੀ ਦਿਆਂ ਸ਼ਕਲਾਂ ਦੇ ਲੇਖੇ ਤੋਂ ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਦੋਸ਼ ਦੀ ਭੇਟ ਕਰਕੇ ਉਸ ਦਾ ਮੁੱਲ ਠਹਿਰਾਵੀਂ
IRVPA ਜੇ ਕੋਈ ਮਨੁੱਖ ਯਹੋਵਾਹ ਦੀਆਂ ਪਵਿੱਤਰ ਵਸਤੂਆਂ ਦੇ ਵਿਖੇ ਅਣਜਾਣ ਹੋ ਕੇ ਪਾਪ ਕਰੇ ਅਤੇ ਦੋਸ਼ੀ ਠਹਿਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਲਿਆਵੇ ਅਤੇ ਉਸ ਦਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਓਨ੍ਹੇ ਹੀ ਚਾਂਦੀ ਦੇ ਸ਼ਕੇਲ ਹੋਵੇ, ਜਿੰਨਾਂ ਜਾਜਕ ਠਹਿਰਾਵੇ।