Versions
PAV ਅਤੇ ਉਸ ਨੇ ਉਸ ਪਵਿੱਤ੍ਰ ਗੱਲ ਵਿੱਚ ਜਿਹੜਾ ਘਾਟਾ ਪਾਇਆ ਸੋ ਉਸ ਦਾ ਵੱਟਾ ਦੇਵੇ, ਨਾਲੇ ਇੱਕ ਪੰਜਵਾਂ ਹਿੱਸਾ ਹੋਰ ਪਾਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਦੀ ਭੇਟ ਦੇ ਛੱਤ੍ਰੇ ਨਾਲ ਉਸ ਦੇ ਲਈ ਪ੍ਰਾਸਚਿਤ ਕਰੇ, ਅਤੇ ਉਹ ਦੀ ਖਿਮਾ ਹੋ ਜਾਵੇਗੀ।।
IRVPA ਅਤੇ ਜਿਸ ਪਵਿੱਤਰ ਵਸਤੂ ਦੇ ਵਿਖੇ ਉਸ ਨੇ ਪਾਪ ਕੀਤਾ ਹੋਵੇ, ਉਸ ਵਿੱਚ ਉਹ ਪੰਜਵਾਂ ਹਿੱਸਾ ਹੋਰ ਵਧਾ ਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਬਲੀ ਦੀ ਭੇਟ ਦਾ ਭੇਡੂ ਚੜ੍ਹਾ ਕੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। PEPS