Versions
PAV ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਮੈਂ ਏਹ ਕੰਮ ਕਰਦਾ ਹਾਂ ।।
ERVPA ਇਸ ਲਈ ਆਗੂਆਂ ਨੇ ਯਿਸੂ ਨੂੰ ਕਿਹਾ, “ਸਾਨੂੰ ਇਸਦਾ ਜਵਾਬ ਨਹੀਂ ਪਤਾ।” ਯਿਸੂ ਨੇ ਆਖਿਆ, “ਤਾਂ ਨਾ ਹੀ ਮੈਂ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਗੱਲਾਂ ਕਰ ਰਿਹਾ ਹਾਂ।”
IRVPA ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ। PE