Versions
PAV ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਅਗੋਂ ਆਖਿਆ, ਗ੍ਰੰਥੀਂ ਕਿੱਕੁਰ ਕਹਿੰਦੇ ਹਨ ਭਈ ਮਸੀਹ ਦਾਊਦ ਦਾ ਪੁੱਤ੍ਰ ਹੈ?
ERVPA ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ ਤਾਂ ਉਸਨੇ ਆਖਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
IRVPA ਫੇਰ ਯਿਸੂ ਨੇ ਹੈਕਲ ਵਿੱਚ ਉਪਦੇਸ਼ ਕਰਦੇ ਹੋਏ ਇਹ ਕਿਹਾ ਉਪਦੇਸ਼ਕ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?