Bible Versions
Bible Books

Matthew 19:5 (RV) Revised Version

Versions

PAV   ਏਹ ਕਿਹਾ ਜੇ ਏਸ ਲਈ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ
ERVPA   ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡਕੇ ਆਪਾਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’
IRVPA   ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us