Versions
PAV ਉਸ ਨੇ ਉਨ੍ਹਾਂ ਨੂੰ ਕਿਹਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਤੀਵੀਆਂ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ
ERVPA ਯਿਸੂ ਨੇ ਉੱਤਰ ਦਿੱਤਾ, “ਉਸਨੇ ਤੁਹਾਨੂੰ ਤੁਹਾਡੀ ਸਖਤ ਦਿਲੀ ਦੇ ਕਾਰਣ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ। ਪਰ ਮੁਢੋਂ ਇਹ ਇਸ ਤਰ੍ਹਾਂ ਦੀ ਰੀਤ ਨਹੀਂ ਸੀ।
IRVPA ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।