Versions
PAV ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਆਪਣੀ ਤੀਵੀਂ ਨੂੰ ਬਿਨਾ ਹਰਾਮਕਾਰੀ ਦੇ ਕਿਸੇ ਹੋਰ ਕਾਰਨ ਤੋਂ ਤਿਆਗ ਦੇਵੇ ਅਤੇ ਦੂਈ ਨਾਲ ਵਿਆਹ ਕਰੇ ਸੋ ਜਨਾਹ ਕਰਦਾ ਹੈ
ERVPA ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਾਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਰਣ ਹੋ ਸਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”
IRVPA ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।