Versions
PAV ਪਰ ਜਾਂ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਮੈਥੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਕਿ ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?
ERVPA ਪਰ ਜਦੋਂ ਉਸਨੇ ਵੇਖਿਆ ਕਿ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦਸਿਆ ਹੈ?
IRVPA ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”