Versions
PAV ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਓਹ ਉਜਾੜ ਵਿੱਚ ਜਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤ੍ਰ ਯਹੋਸ਼ੁਆ ਅਰ ਯਫੁੰਨਹ ਦੇ ਪੁੱਤ੍ਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ।।
IRVPA ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਉਹ ਉਜਾੜ ਵਿੱਚ ਜ਼ਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ। PE