Versions
PAV ਅਤੇ ਅਕਾਸ਼ ਉੱਤੋਂ ਇੱਕ ਹੋਰ ਨਿਸ਼ਾਨ ਦਿੱਸਿਆ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਅਤੇ ਉਹ ਦਿਆਂ ਸਿਰਾਂ ਉੱਤੇ ਸੱਤ ਮੁਕਟ
ERVPA ਫ਼ੇਰ ਸਵਰਗ ਵਿੱਚ ਇੱਕ ਹੋਰ ਨਿਸ਼ਾਨ ਪ੍ਰਗਟ ਹੋਇਆ; ਉਥੇ ਇੱਕ ਲਾਲ ਰੰਗ ਦਾ ਵੱਡਾ ਅਜਗਰ ਸੀ। ਵੱਡੇ ਅਜਗਰ ਦੇ ਸੱਤ ਸਿਰ ਸਨ ਜਿਨ੍ਹਾਂ ਉੱਤੇ ਤਾਜ ਸਨ। ਅਜਗਰ ਦੇ ਦਸ ਸਿੰਗ ਵੀ ਸਨ।
IRVPA ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ।