Versions
PAV ਉਹ ਇੱਕ ਪੁੱਤ੍ਰ ਇਕ ਨਰ ਬਾਲ ਜਣੀ ਜਿਹ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ
ERVPA ਔਰਤ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਇੱਕ ਲੋਹੇ ਦੀ ਸਲਾਖ ਨਾਲ ਸਾਰੀ ਕੌਮਾਂ ਤੇ ਸ਼ਾਸਨ ਕਰ ਸਕਦਾ ਸੀ। ਅਤੇ ਉਸਦੇ ਬੱਚੇ ਨੂੰ ਪਰਮੇਸ਼ੁਰ ਅਤੇ ਉਸਦੇ ਤਖਤ ਕੋਲ ਲਿਜਾਇਆ ਗਿਆ।
IRVPA ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ।