Versions
PAV ਅਤੇ ਉਹ ਇਸਤ੍ਰੀ ਉਜਾੜ ਵਿੱਚ ਨੱਸ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਭਈ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਪਿਰਤਪਾਲ ਹੋਵੇ ।।
ERVPA ਔਰਤ ਮਾਰੂਥਲ ਵਿੱਚ ਉਸ ਥਾਂ ਵੱਲ ਭੱਜ ਪਈ ਜਿਸਨੂੰ ਪਰਮੇਸ਼ੁਰ ਨੇ ਉਸ ਲਈ ਤਿਆਰ ਕੀਤਾ ਸੀ। ਮਾਰੂਥਲ ਵਿੱਚ ਉਸਦੀ ਇੱਕ ਹਜ਼ਾਰ ਦੋ ਸੌ ਸਠ ਦਿਨਾਂ ਤੱਕ ਦੇਖ ਭਾਲ ਕੀਤੀ ਜਾਵੇਗੀ।
IRVPA ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ। PEPS