Versions
PAV ਕਿਉਂ ਜੋ ਵੇਖ, ਮੈਂ ਦੇਸ ਵਿੱਚ ਅਜੇਹੇ ਅਯਾਲੀ ਨੂੰ ਕਾਇਮ ਕਰਨ ਵਾਲਾ ਹਾਂ ਜਿਹੜਾ ਨਾਸ ਹੋਣ ਵਾਲਿਆਂ ਦੀ ਖਬਰ ਨਾ ਲਵੇਗਾ, ਭਟਕਿਆਂ ਹੋਇਆ ਨੂੰ ਨਾ ਭਾਲੇਗਾ, ਫੱਟੜ ਦਾ ਇਲਾਜ ਨਾ ਕਰੇਗਾ ਅਤੇ ਚੰਗੇ ਭਲੇ ਨੂੰ ਨਾ ਚਰਾਵੇਗਾ ਪਰ ਮੋਟਿਆਂ ਦਾ ਮਾਸ ਖਾਵੇਗਾ ਅਤੇ ਓਹਨਾਂ ਦੇ ਖਰ ਚੀਰ ਸੁੱਟੇਗਾ।।
IRVPA ਕਿਉਂ ਜੋ ਵੇਖ, ਮੈਂ ਦੇਸ ਵਿੱਚ ਅਜਿਹੇ ਅਯਾਲੀ ਨੂੰ ਕਾਇਮ ਕਰਨ ਵਾਲਾ ਹਾਂ ਜਿਹੜਾ ਨਾਸ ਹੋਣ ਵਾਲਿਆਂ ਦੀ ਖ਼ਬਰ ਨਾ ਲਵੇਗਾ, ਭਟਕਿਆਂ ਹੋਇਆ ਨੂੰ ਨਾ ਭਾਲੇਗਾ, ਜ਼ਖਮੀ ਦਾ ਇਲਾਜ ਨਾ ਕਰੇਗਾ ਅਤੇ ਚੰਗੇ ਭਲੇ ਨੂੰ ਨਾ ਚਰਾਵੇਗਾ ਪਰ ਮੋਟਿਆਂ ਦਾ ਮਾਸ ਖਾਵੇਗਾ ਅਤੇ ਉਹਨਾਂ ਦੇ ਖੁਰ ਚੀਰ ਸੁੱਟੇਗਾ।