Versions
PAV ਹੇ ਸਰੂ, ਸਿਆਪਾ ਕਰ ਕਿਉਂ ਜੋ ਦਿਆਰ ਡਿੱਗ ਪਿਆ, ਸ਼ਾਨ ਵਾਲੇ ਨਾਸ ਹੋ ਗਏ! ਬਾਸ਼ਾਨ ਦੇ ਬਲੂਤੋ, ਸਿਆਪਾ ਕਰੋ, ਕਿਉਂ ਜੋ ਗੜ੍ਹ ਵਾਲਾ ਜੰਗਲ ਢਹਿ ਪਿਆ ਹੈ!
IRVPA ਹੇ ਸੂਰ, ਸੋਗ ਕਰ ਕਿਉਂ ਜੋ ਦਿਆਰ ਡਿੱਗ ਪਿਆ, ਸ਼ਾਨ ਵਾਲੇ ਨਾਸ ਹੋ ਗਏ! ਬਾਸ਼ਾਨ ਦੇ ਬਲੂਤੋ, ਸੋਗ ਕਰੋ, ਕਿਉਂ ਜੋ ਸ਼ਾਨਦਾਰ ਵਾਲਾ ਜੰਗਲ ਢਹਿ ਪਿਆ ਹੈ।