Bible Versions
Bible Books

Zechariah 12:10 (RV) Revised Version

Versions

PAV   ਮੈਂ ਦਾਊਦ ਦੇ ਘਰਾਣੇ ਉੱਤੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਬੇਨਤੀ ਦਾ ਆਤਮਾ ਵਹਾਵਾਂਗਾ ਅਤੇ ਓਹ ਮੇਰੀ ਵਲ ਜਿਸ ਨੂੰ ਓਹਨਾਂ ਨੇ ਵਿਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇੱਕਲੌਤੇ ਲਈ ਸੋਗ ਕਰਦਾ ਹੈ ਅਤੇ ਓਹ ਉਸ ਦੇ ਲਈ ਵਿਲਕਣਗੇ ਜਿਵੇਂ ਕੋਈ ਆਪਣੇ ਪਲੋਠੇ ਲਈ ਵਿਲਕਦਾ ਹੈ
IRVPA   ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਵਿਰਲਾਪ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਵਿਰਲਾਪ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਪਹਿਲੌਠੇ ਪੁੱਤਰ ਲਈ ਪਿੱਟਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us