Versions
PAV ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਹੋਵੇਗਾ, ਯਹੋਵਾਹ ਲਈ ਪਵਿੱਤਰ ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਓਹਨਾਂ ਕਟੋਰਿਆਂ ਵਾਂਙੁ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ
IRVPA ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।